TSK

TSK · ਮਰਕੁਸ 14:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,

¶ ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ

¶ ਤਦ ਸ਼ੈਤਾਨ ਯਹੂਦਾ ਵਿੱਚ ਸਮਾਇਆ, ਜਿਹੜਾ ਇਸਕਰਿਯੋਤੀ ਕਰਕੇ ਅਖਵਾਉਂਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਰਸੂਲਾਂ ਵਿੱਚੋਂ ਇੱਕ ਸੀ।

ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।