ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ।
TSK
TSK · ਮਰਕੁਸ 14:13
Treasury of Scripture Knowledge references in ਪੰਜਾਬੀ IRV.
ਮੱਤੀ 8:9
TSK
ਮਰਕੁਸ 11:2
TSK
‹ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ।›
ਲੂਕਾ 22:10
TSK
ਉਸ ਨੇ ਉਨ੍ਹਾਂ ਨੂੰ ਆਖਿਆ, ‹ਵੇਖੋ, ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਇੱਕ ਆਦਮੀ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਸ ਦੇ ਮਗਰ ਜਾਇਓ।›
ਯੂਹੰਨਾ 15:14
TSK
‹ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।›
ਇਬਰਾਨੀ 5:9
TSK
ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।