ਮੱਤੀ 26:27
TSK
ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ‹ਤੁਸੀਂ ਸਾਰੇ ਇਸ ਵਿੱਚੋਂ ਪੀਓ।›
TSK
Treasury of Scripture Knowledge references in ਪੰਜਾਬੀ IRV.
ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ‹ਤੁਸੀਂ ਸਾਰੇ ਇਸ ਵਿੱਚੋਂ ਪੀਓ।›
ਉਸ ਨੇ ਪਿਆਲਾ ਲਿਆ ਅਤੇ ਧੰਨਵਾਦ ਕਰ ਕੇ ਆਖਿਆ, ‹ਇਸ ਨੂੰ ਲੈ ਕੇ ਆਪਸ ਵਿੱਚ ਵੰਡ ਲਉ।›
ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ?