TSK

TSK · ਮਰਕੁਸ 14:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਸ ਦਿਨ ਅਜਿਹਾ ਹੋਵੇਗਾ ਕਿ ਪਰਬਤਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ।

ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ।

‹ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜਦ ਤੱਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ ਮੈਂ ਇਸ ਨੂੰ ਨਾ ਖਾਵਾਂਗਾ।›