ਮੱਤੀ 26:32
TSK
‹ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ l›
TSK
Treasury of Scripture Knowledge references in ਪੰਜਾਬੀ IRV.
‹ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ l›
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।›
ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।
ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ।