TSK

TSK · ਮਰਕੁਸ 14:54

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉੱਥੇ ਉਹ ਇੱਕ ਗੁਫਾ ਵਿੱਚ ਜਾ ਰਿਹਾ ਤਾਂ ਵੇਖੋ, ਯਹੋਵਾਹ ਦਾ ਬਚਨ ਉਸ ਨੂੰ ਆਇਆ ਅਤੇ ਉਸ ਨੂੰ ਆਖਿਆ, ਹੇ ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?

ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮ ਦੇ ਪ੍ਰਧਾਨ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ।

¶ ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ!

ਅਤੇ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।

ਅਤੇ ਜਦ ਉਹ ਵਿਹੜੇ ਵਿੱਚ ਅੱਗ ਬਾਲ ਕੇ ਇਕੱਠੇ ਬੈਠੇ ਸਨ, ਤਾਂ ਪਤਰਸ ਵੀ ਉਨ੍ਹਾਂ ਦੇ ਵਿੱਚ ਜਾ ਬੈਠਾ।

ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ।