ਮੱਤੀ 26:58
TSK
ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਤੱਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ, ਕਿ ਅੰਤ ਨੂੰ ਵੇਖੇ।
TSK
Treasury of Scripture Knowledge references in ਪੰਜਾਬੀ IRV.
ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਤੱਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ, ਕਿ ਅੰਤ ਨੂੰ ਵੇਖੇ।
ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਦੇ ਅੰਦਰ ਤੱਕ ਚੱਲਿਆ ਗਿਆ ਅਤੇ ਸਿਪਾਹੀਆਂ ਦੇ ਨਾਲ ਬੈਠ ਕੇ ਅੱਗ ਸੇਕਣ ਲੱਗਾ।
¶ ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ।