TSK

TSK · ਮਰਕੁਸ 15:38

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫੇਰ ਉਸ ਸਾਖੀ ਨੂੰ ਲੈ ਕੇ ਸੰਦੂਕ ਵਿੱਚ ਪਾਇਆ ਅਤੇ ਚੋਬਾਂ ਸੰਦੂਕ ਉੱਤੇ ਰੱਖੀਆਂ ਅਤੇ ਪ੍ਰਾਸਚਿਤ ਦਾ ਸਰਪੋਸ਼ ਉਤਾਹਾਂ ਸੰਦੂਕ ਦੇ ਉੱਤੇ ਰੱਖਿਆ।

ਅਤੇ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਾਇਆ। ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਸੀ ਅਤੇ ਉਸ ਨੇ ਉਹ ਨੂੰ ਛੇ ਸੌ ਤੋੜੇ ਚੋਖੇ ਸੋਨੇ ਨਾਲ ਮੜ੍ਹਿਆ

ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ।

ਅਤੇ ਉਹ ਆਸ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ।

¶ ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ।