ਕਹਾਉਤਾਂ 1:20
TSK
ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
TSK
Treasury of Scripture Knowledge references in ਪੰਜਾਬੀ IRV.
ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
¶ ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ।
ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ।
¶ ਯਿਸੂ ਆਪਣੇ ਘਰ ਆਇਆ ਅਤੇ ਫੇਰ ਐਨੀ ਵੱਡੀ ਭੀੜ ਇਕੱਠੀ ਹੋ ਗਈ, ਜੋ ਉਹ ਰੋਟੀ ਵੀ ਨਾ ਖਾ ਸਕੇ।
ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ।