TSK

TSK · ਮਰਕੁਸ 2:15

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?› ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੂੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ।›

¶ ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।