TSK

TSK · ਮਰਕੁਸ 2:18

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।›

‹ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।›

‹ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।›