TSK

TSK · ਮਰਕੁਸ 2:22

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਇਹ ਮਧ ਦੀਆਂ ਮਸ਼ਕਾਂ ਜਿਹੜੀਆਂ ਅਸੀਂ ਭਰੀਆਂ ਨਵੀਆਂ ਸਨ ਪਰ ਹੁਣ ਵੇਖੋ ਉਹ ਪਾਟ ਗਈਆਂ ਹਨ ਅਤੇ ਸਾਡੇ ਕੱਪੜੇ ਅਤੇ ਜੁੱਤੇ ਇਸ ਵੱਡੇ ਲੰਮੇ ਸਫ਼ਰ ਨਾਲ ਹੰਢ ਗਏ ਹਨ।

ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!

‹ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।›