ਮੱਤੀ 12:31
TSK
‹ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ।›
TSK
Treasury of Scripture Knowledge references in ਪੰਜਾਬੀ IRV.
‹ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ।›
‹ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ।›
¶ ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ