TSK

TSK · ਮਰਕੁਸ 3:29

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ।›

‹ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ।›

ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ।

ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ।