TSK

TSK · ਮਰਕੁਸ 4:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ‹ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ?› ਉਨ੍ਹਾਂ ਉਸ ਨੂੰ ਆਖਿਆ, ਹਾਂ ਜੀ।

ਪਰ ਯਿਸੂ ਨੇ ਇਹ ਜਾਣ ਕੇ ਕਿਹਾ, ‹ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ?›

¶ ‹ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ।›

¶ ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ। ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ।

‹ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ।›