TSK

TSK · ਮਰਕੁਸ 4:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,

ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ ‹ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ।›

¶ ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨ੍ਹਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁਝ ਵੀ ਨਹੀਂ ਬੋਲਦਾ ਸੀ।

ਉਸ ਨੇ ਉਨ੍ਹਾਂ ਨੂੰ ਕਿਹਾ, ‹ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ,›

¶ ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ‹ਉਪਦੇਸ਼ਕਾਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤਰ ਪਹਿਨ ਕੇ ਤੁਰਨਾਂ ਫਿਰਨਾ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ›

¶ ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ।