TSK

TSK · ਮਰਕੁਸ 4:29

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ।

‹ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।›

ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ।