TSK

TSK · ਮਰਕੁਸ 4:36

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਉਹ ਫੇਰ ਝੀਲ ਦੇ ਕਿਨਾਰੇ ਉੱਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਐਨੀ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਝੀਲ ਦੇ ਕਿਨਾਰੇ ਧਰਤੀ ਉੱਤੇ ਰਹੀ।

¶ ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ।