TSK

TSK · ਮਰਕੁਸ 4:37

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਵੇਖੋ, ਇੱਕ ਵੱਡੀ ਹਵਾ ਜੰਗਲ ਵੱਲੋਂ ਆਈ ਅਤੇ ਘਰ ਦੇ ਚੌਂਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਘਰ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।”

¶ ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਪ੍ਰਚੰਡ ਹਨੇਰੀ ਵਗਾਈ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਆ ਗਿਆ, ਅਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ।

¶ ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ‹ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ,› ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ।

ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫਸਿਆ ਹੀ ਰਿਹਾ ਪਰ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ!