TSK

TSK · ਮਰਕੁਸ 4:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।›

¶ ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ‹ਸੁਣੋ ਅਤੇ ਸਮਝੋ।›

‹ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ।›

‹ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣ ਲਵੇ।›