2 ਰਾਜਾ 5:4
TSK
ਕਿਸੇ ਨੇ ਅੰਦਰ ਜਾ ਕੇ ਆਪਣੇ ਸੁਆਮੀ ਨੂੰ ਦੱਸਿਆ ਕਿ ਉਸ ਕੁੜੀ ਨੇ ਜੋ ਇਸਰਾਏਲ ਦੇ ਦੇਸ ਦੀ ਹੈ, ਇਸ ਤਰ੍ਹਾਂ ਆਖਿਆ ਹੈ।
TSK
Treasury of Scripture Knowledge references in ਪੰਜਾਬੀ IRV.
ਕਿਸੇ ਨੇ ਅੰਦਰ ਜਾ ਕੇ ਆਪਣੇ ਸੁਆਮੀ ਨੂੰ ਦੱਸਿਆ ਕਿ ਉਸ ਕੁੜੀ ਨੇ ਜੋ ਇਸਰਾਏਲ ਦੇ ਦੇਸ ਦੀ ਹੈ, ਇਸ ਤਰ੍ਹਾਂ ਆਖਿਆ ਹੈ।
¶ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੀ ਲਿਖਤ, ਜੋ ਉਸ ਨੇ ਬਿਮਾਰ ਹੋ ਕੇ ਚੰਗੇ ਹੋਣ ਤੋਂ ਬਾਅਦ ਲਿਖੀ, -
ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ!
¶ ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, -
¶ ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ।