TSK

TSK · ਮਰਕੁਸ 5:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,

ਕਿਉਂ ਜੋ ਉਨ੍ਹਾਂ ਨੇ ਆਖਿਆ ਸੀ ਜੋ ਉਹ ਦੇ ਵਿੱਚ ਅਸ਼ੁੱਧ ਆਤਮਾ ਹੈ।

ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ‹ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ!›

ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।