ਲੂਕਾ 8:40 TSK ¶ ਜਦ ਯਿਸੂ ਵਾਪਸ ਮੁੜ ਆਇਆ ਤਾਂ ਲੋਕਾਂ ਨੇ ਉਸ ਨੂੰ ਖੁਸ਼ੀ ਨਾਲ ਕਬੂਲ ਕੀਤਾ ਕਿਉਂ ਜੋ ਉਹ ਸਭ ਉਸ ਦੀ ਉਡੀਕ ਕਰ ਰਹੇ ਸਨ।