TSK

TSK · ਮਰਕੁਸ 5:30

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ।

ਪਰ ਯਿਸੂ ਨੇ ਆਖਿਆ, ‹ਕਿਸੇ ਨੇ ਮੈਨੂੰ ਜ਼ਰੂਰ ਛੂਹਿਆ ਹੈ ਕਿਉਂ ਜੋ ਮੈਂ ਮਹਿਸੂਸ ਕੀਤਾ ਕਿ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ।›