TSK

TSK · ਮਰਕੁਸ 6:30

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ,

ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ

¶ ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ!

¶ ਜਦ ਉਹ ਘੜੀ ਆ ਪਹੁੰਚੀ ਤਾਂ ਯਿਸੂ ਰਸੂਲਾਂ ਨਾਲ ਭੋਜਨ ਖਾਣ ਬੈਠਾ।

¶ ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ।

ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ

ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ।