TSK

TSK · ਮਰਕੁਸ 6:38

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?› ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ।

ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ।› ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ।