TSK

TSK · ਮਰਕੁਸ 6:52

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?›

ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ‹ਭਲਾ, ਤੁਸੀਂ ਵੀ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਸੋ ਉਹ ਨੂੰ ਅਸ਼ੁੱਧ ਨਹੀਂ ਕਰ ਸਕਦਾ?›

¶ ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।

ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ।