ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।
TSK
TSK · ਮਰਕੁਸ 6:56
Treasury of Scripture Knowledge references in ਪੰਜਾਬੀ IRV.
ਗਿਣਤੀ 15:38
TSK
2 ਰਾਜਾ 13:21
TSK
ਅਤੇ ਅਜਿਹਾ ਹੋਇਆ ਕਿ ਜਦ ਉਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਦੇਖਿਆ। ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੂਹਿਆ ਤਾਂ ਉਹ ਜੀ ਉੱਠਿਆ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਗਿਆ।
ਮਰਕੁਸ 3:10
TSK
ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ।
ਲੂਕਾ 6:19
TSK
ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।
ਲੂਕਾ 22:51
TSK
ਪਰ ਯਿਸੂ ਨੇ ਅੱਗੋਂ ਆਖਿਆ, ‹ਹੁਣ ਬਸ ਕਰੋ ਅਤੇ ਉਸ ਦਾ ਕੰਨ ਛੂਹ ਕੇ ਉਸ ਨੂੰ ਚੰਗਾ ਕੀਤਾ।›
ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।