ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
TSK
TSK · ਮਰਕੁਸ 7:5
Treasury of Scripture Knowledge references in ਪੰਜਾਬੀ IRV.
ਮਰਕੁਸ 2:16
TSK
ਅਤੇ ਉਨ੍ਹਾਂ ਤੇਰੀ ਇਹ ਖ਼ਬਰ ਸੁਣੀ ਹੈ ਕਿ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ, ਇਹ ਸਿਖਾਉਂਦਾ ਹੈਂ ਕਿ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ।
ਰੋਮੀਆਂ 4:12
TSK
ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ।
2 ਥੱਸਲੁਨੀਕੀ 3:6
TSK
¶ ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ।