ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ।
TSK
TSK · ਮਰਕੁਸ 8:36
Treasury of Scripture Knowledge references in ਪੰਜਾਬੀ IRV.
ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲਈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
ਤੁਸੀਂ ਆਖਿਆ, ਪਰਮੇਸ਼ੁਰ ਦੀ ਸੇਵਾ ਵਿਅਰਥ ਹੈ ਅਤੇ ਕੀ ਲਾਭ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਅਤੇ ਸੈਨਾਂ ਦੇ ਯਹੋਵਾਹ ਦੇ ਸਨਮੁਖ ਸਿਆਪਾ ਕਰਦੇ ਹੋਏੇ ਚੱਲੀਏ?
‹ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?›
‹ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ।›
ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ?
ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ।
ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!