ਮੱਤੀ 13:10
TSK
¶ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?
TSK
Treasury of Scripture Knowledge references in ਪੰਜਾਬੀ IRV.
¶ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?
ਤਦ ਪਤਰਸ ਨੇ ਉਸ ਨੂੰ ਆਖਿਆ ਕਿ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ।
¶ ਜਦੋਂ ਉਹ ਇਕਾਂਤ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ।
¶ ਜਦੋਂ ਉਹ ਲੋਕਾਂ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਸ ਦੇ ਚੇਲਿਆਂ ਨੇ ਉਸ ਗੱਲ ਦਾ ਅਰਥ ਉਸ ਤੋਂ ਪੁੱਛਿਆ।