TSK

TSK · ਮਰਕੁਸ 9:34

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ?

¶ ‹ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ।›

¶ ਉਨ੍ਹਾਂ ਵਿੱਚ ਇਹ ਬਹਿਸ ਵੀ ਹੋਈ ਜੋ ਸਾਡੇ ਵਿੱਚੋਂ ਕੌਣ ਵੱਡਾ ਸਮਝਿਆ ਜਾਂਦਾ ਹੈ?

ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।

¶ ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ।