TSK

TSK · ਮੱਤੀ 12:39

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ› ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।

¶ ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ‹ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ।›