TSK

TSK · ਮੱਤੀ 13:16

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ‹ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ,› ‹ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।›

ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ,

ਯਿਸੂ ਨੇ ਥੋਮਾ ਨੂੰ ਕਿਹਾ, ‹“ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।”›

ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।