TSK

TSK · ਮੱਤੀ 13:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ।

¶ ਉਹ ਫੇਰ ਝੀਲ ਦੇ ਕਿਨਾਰੇ ਉੱਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਐਨੀ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਝੀਲ ਦੇ ਕਿਨਾਰੇ ਧਰਤੀ ਉੱਤੇ ਰਹੀ।

¶ ਜਦ ਵੱਡੀ ਭੀੜ ਇਕੱਠੀ ਸੀ ਅਤੇ ਨਗਰਾਂ ਦੇ ਲੋਕ ਉਸ ਦੇ ਕੋਲ ਆਉਂਦੇ ਸਨ, ਤਾਂ ਉਸ ਨੇ ਦ੍ਰਿਸ਼ਟਾਂਤ ਨਾਲ ਆਖਿਆ