TSK

TSK · ਮੱਤੀ 13:27

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ।

ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।

¶ ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਸਚਿੰਤ ਰਹੇ ਕਿਉਂ ਜੋ ਉਹ ਪ੍ਰਭੂ ਦਾ ਕੰਮ ਕਰਦਾ ਹਾਂ ਜਿਵੇਂ ਮੈਂ ਵੀ ਕਰਦਾ ਹਾਂ।

¶ ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।

¶ ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ?

ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ।