TSK

TSK · ਮੱਤੀ 13:46

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੇਰੇ ਸਮੇਂ ਦੀ ਬੁਨਿਆਦ ਮੁਕਤੀ, ਬੁੱਧੀ ਅਤੇ ਗਿਆਨ ਦੀ ਬਹੁਤਾਇਤ ਹੋਵੇਗੀ, ਅਤੇ ਯਹੋਵਾਹ ਦਾ ਭੈਅ ਸਿਯੋਨ ਦਾ ਖ਼ਜ਼ਾਨਾ ਹੋਵੇਗਾ।

ਤਦ ਪਤਰਸ ਨੇ ਪ੍ਰਭੂ ਯਿਸੂ ਨੂੰ ਆਖਿਆ, ਵੇਖੋ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।

ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।

ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।

ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ।

ਅਤੇ ਬਾਰਾਂ ਦਰਵਾਜ਼ੇ ਬਾਰਾਂ ਮੋਤੀ ਸਨ। ਇੱਕ-ਇੱਕ ਦਰਵਾਜ਼ਾ ਇੱਕ-ਇੱਕ ਮੋਤੀ ਦਾ ਸੀ, ਅਤੇ ਉਸ ਨਗਰੀ ਦਾ ਚੌਂਕ ਨਿਰਮਲ ਸ਼ੀਸ਼ੇ ਵਰਗਾ ਸ਼ੁੱਧ ਸੋਨੇ ਦਾ ਸੀ।