¶ ਹਾਰੂਨ ਦੇ ਪੁੱਤਰਾਂ ਦੇ ਦਲ ਇਹ ਹਨ, ਹਾਰੂਨ ਦੇ ਪੁੱਤਰ ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ
TSK
TSK · ਮੱਤੀ 16:21
Treasury of Scripture Knowledge references in ਪੰਜਾਬੀ IRV.
‹ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।›
¶ ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ‹ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।›
‹ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।›
¶ ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।
ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ।
ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ‹ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।›
¶ ਤਦ ਯਿਸੂ ਨੇ ਉਹਨਾਂ ਨੂੰ ਆਖਿਆ ‹ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।›
‹ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ।›
¶ ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ‹ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ।›
‹ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ?›
ਯਿਸੂ ਨੇ ਉੱਤਰ ਦਿੱਤਾ, ‹“ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”›
ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ।