ਉਤ 18:25
TSK
ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।
TSK
Treasury of Scripture Knowledge references in ਪੰਜਾਬੀ IRV.
ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।
ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ? ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ?
“ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ?
ਤਾਂ ਯਿਸੂ ਨੇ ਉਹ ਨੂੰ ਆਖਿਆ, ‹ਮਿੱਤਰਾ ਕਿਵੇਂ ਆਇਆ?› ਤਦ ਉਨ੍ਹਾਂ ਨੇ ਕੋਲ ਆ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ੍ਹ ਲਿਆ।
ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?