ਮੱਤੀ 12:1
TSK
¶ ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ, ਅਤੇ ਉਹ ਦੇ ਚੇਲਿਆਂ ਨੂੰ ਭੁੱਖ ਲੱਗੀ, ਉਹ ਸਿੱਟੇ ਤੋੜ ਕੇ ਖਾਣ ਲੱਗੇ।
TSK
Treasury of Scripture Knowledge references in ਪੰਜਾਬੀ IRV.
¶ ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ, ਅਤੇ ਉਹ ਦੇ ਚੇਲਿਆਂ ਨੂੰ ਭੁੱਖ ਲੱਗੀ, ਉਹ ਸਿੱਟੇ ਤੋੜ ਕੇ ਖਾਣ ਲੱਗੇ।
¶ ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾਂ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ।
ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।