TSK

TSK · ਮੱਤੀ 21:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

‹ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।›

ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।

ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”