TSK

TSK · ਮੱਤੀ 25:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ।›

‹ਖ਼ਬਰਦਾਰ, ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਸਮਾਂ ਕਦੋਂ ਹੋਵੇਗਾ।›

ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।

ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ।

¶ ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ

‹ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ। ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ।›