ਅੱਯੂਬ 3:1
TSK
¶ ਇਹ ਦੇ ਬਾਅਦ, ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ।
TSK
Treasury of Scripture Knowledge references in ਪੰਜਾਬੀ IRV.
¶ ਇਹ ਦੇ ਬਾਅਦ, ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ।
ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ ਖਰੀਆਂ ਗੱਲਾਂ ਲਈ ਖੁੱਲਣਗੇ,
ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ।
ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ।
ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।