ਮਰਕੁਸ 5:26
TSK
ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
TSK
Treasury of Scripture Knowledge references in ਪੰਜਾਬੀ IRV.
ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।