ਲੇਵੀਆਂ 13:45
TSK
ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ।
TSK
Treasury of Scripture Knowledge references in ਪੰਜਾਬੀ IRV.
ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ।
ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ,
ਅਤੇ ਅਜ਼ਰਯਾਹ ਪ੍ਰਧਾਨ ਜਾਜਕ ਅਤੇ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹ ਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ
ਉਹ ਮੈਥੋਂ ਘਿਣ ਖਾਂਦੇ, ਉਹ ਮੈਥੋਂ ਦੂਰ ਰਹਿੰਦੇ, ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ,
ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,