TSK

TSK · ਗਿਣਤੀ 13:26

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ।

ਜਦ ਮੈਂ ਤੁਹਾਡੇ ਪਿਉ ਨੂੰ ਕਾਦੇਸ਼-ਬਰਨੇਆ ਤੋਂ ਕਨਾਨ ਦੇਸ ਨੂੰ ਵੇਖਣ ਲਈ ਭੇਜਿਆ ਤਾਂ ਤੁਹਾਡੇ ਪਿਉ ਨੇ ਵੀ ਇਸੇ ਤਰ੍ਹਾਂ ਹੀ ਕੀਤਾ।

ਤਾਂ ਅਸਯੋਨ-ਗਬਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਜਿਹੜੀ ਕਾਦੇਸ਼ ਹੈ ਡੇਰੇ ਲਾਏ

¶ ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼-ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਆਖਿਆ ਸੀ।