ਗਿਣਤੀ 13:33
TSK
ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ।
TSK
Treasury of Scripture Knowledge references in ਪੰਜਾਬੀ IRV.
ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ।
ਪਹਿਲੇ ਸਮਿਆਂ ਵਿੱਚ ਉੱਥੇ ਏਮੀ ਵੱਸਦੇ ਸਨ, ਇਹ ਲੋਕ ਅਨਾਕੀਆਂ ਵਰਗੇ ਵੱਡੇ-ਵੱਡੇ ਅਤੇ ਉੱਚੇ-ਲੰਮੇ ਸਨ।
ਇਹ ਸਾਰੇ ਸ਼ਹਿਰ ਗੜ੍ਹਾਂ ਵਾਲੇ ਸਨ। ਉਹਨਾਂ ਦੀਆਂ ਸ਼ਹਿਰਪਨਾਹਾਂ ਉੱਚੀਆਂ ਅਤੇ ਉਹਨਾਂ ਦੇ ਫਾਟਕ ਅਰਲਾਂ ਵਾਲੇ ਸਨ। ਇਹਨਾਂ ਤੋਂ ਬਿਨ੍ਹਾਂ ਹੋਰ ਵੀ ਬਹੁਤ ਸਾਰੇ ਪਿੰਡ ਸਨ, ਜਿਨ੍ਹਾਂ ਦੀ ਸ਼ਹਿਰ ਪਨਾਹ ਨਹੀਂ ਸੀ।
ਇਸਰਾਏਲੀਆਂ ਦੇ ਦੇਸ ਵਿੱਚ ਕੋਈ ਅਨਾਕੀ ਬਾਕੀ ਨਾ ਰਿਹਾ, ਕੇਵਲ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਕੁਝ ਬਾਕੀ ਰਹਿ ਗਏ।
ਤਾਂ ਕਾਲੇਬ ਨੇ ਉੱਥੋਂ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਕੱਢ ਦਿੱਤਾ ਅਰਥਾਤ ਸ਼ੇਸ਼ਈ, ਅਹੀਮਾਨ ਅਤੇ ਤਲਮਈ ਅਨਾਕ ਦੀ ਅੰਸ ਨੂੰ