ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।
TSK
TSK · ਗਿਣਤੀ 16:2
Treasury of Scripture Knowledge references in ਪੰਜਾਬੀ IRV.
ਉਤ 6:4
TSK
ਗਿਣਤੀ 12:1
TSK
¶ ਮੂਸਾ ਨੇ ਇੱਕ ਕੂਸ਼ੀ ਇਸਤਰੀ ਨਾਲ ਵਿਆਹ ਕਰ ਲਿਆ ਸੀ। ਇਸ ਲਈ ਮਿਰਯਮ ਅਤੇ ਹਾਰੂਨ, ਉਸ ਕੂਸ਼ੀ ਇਸਤਰੀ ਨਾਲ ਵਿਆਹ ਕਰਵਾਉਣ ਦੇ ਕਾਰਨ ਮੂਸਾ ਦੀ ਬੁਰਾਈ ਕਰਨ ਲੱਗੇ,
ਗਿਣਤੀ 27:3
TSK
ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਹੋ ਗਏ ਸਨ। ਉਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸ ਦੇ ਪੁੱਤਰ ਨਹੀਂ ਸਨ।
1 ਇਤ 12:30
TSK
ਅਤੇ ਇਫ਼ਰਾਈਮੀਆਂ ਵਿੱਚੋਂ ਵੀਹ ਹਜ਼ਾਰ ਅੱਠ ਸੌ, ਜਿਹੜੇ ਵੱਡੇ ਸੂਰਬੀਰ, ਅਤੇ ਆਪੋ ਆਪਣੇ ਪੁਰਖਿਆਂ ਦੇ ਪਰਿਵਾਰਾਂ ਵਿੱਚ ਪ੍ਰਸਿੱਧ ਸਨ
ਹਿਜ਼ਕੀਏਲ 23:10
TSK
ਉਹਨਾਂ ਨੇ ਉਹ ਨੂੰ ਬੇਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤਰਾਂ ਨੂੰ ਖੋਹ ਲਿਆ ਅਤੇ ਉਹਨਾਂ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ, ਸੋ ਉਹ ਸਾਰੀਆਂ ਔਰਤਾਂ ਵਿੱਚ ਪ੍ਰਸਿੱਧ ਹੋ ਗਈ, ਕਿਉਂ ਜੋ ਉਹਨਾਂ ਉਹ ਦੇ ਉੱਤੇ ਸਜ਼ਾ ਲਿਆਈ।