ਗਿਣਤੀ 2:17
TSK
¶ ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।