TSK

TSK · ਗਿਣਤੀ 2:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਾਕੂਬ ਦੇ ਬਾਰਾਂ ਪੁੱਤਰ ਸਨ। ਲੇਆਹ ਦੇ ਇਹ ਸਨ: ਯਾਕੂਬ ਦਾ ਪਹਿਲੌਠਾ ਰਊਬੇਨ, ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।

ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ।

¶ ਪਹਿਲੇ ਦਿਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਜੋ ਯਹੂਦਾਹ ਦੇ ਗੋਤ ਦਾ ਸੀ ਆਪਣਾ ਚੜ੍ਹਾਵਾ ਲਿਆਇਆ।

ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਪੂਰਬ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ।

¶ ਯਹੂਦਾਹ ਦੇ ਪੁੱਤਰ ਏਰ ਅਤੇ ਓਨਾਨ ਸਨ ਅਤੇ ਏਰ ਅਤੇ ਓਨਾਨ ਕਨਾਨ ਦੇਸ ਵਿੱਚ ਮਰ ਗਏ।

ਅਤੇ ਅੰਮੀਨਾਦਾਬ ਤੋਂ ਨਹਿਸ਼ੋਨ ਜੰਮਿਆ, ਨਹਸ਼ੋਨ ਤੋਂ ਸਲਮੋਨ ਜੰਮਿਆ

ਯਹੂਦਾਹ ਆਪਣੇ ਭਰਾਵਾਂ ਨਾਲੋਂ ਬਲਵਾਨ ਸੀ ਅਤੇ ਉਸ ਤੋਂ ਪ੍ਰਧਾਨ ਨਿੱਕਲਿਆ ਪਰ ਪਹਿਲੌਠਾ ਹੋਣ ਦਾ ਹੱਕ ਯੂਸੁਫ਼ ਦਾ ਸੀ

ਉਹ ਯੱਸੀ ਦਾ, ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ, ਉਹ ਨਹਸ਼ੋਨ ਦਾ,